ਰਾਸ਼ਟਰੀ
ਅਮਰੀਕਾ 'ਚ ਰਾਹੁਲ ਗਾਂਧੀ ਦੇ ਸਿੱਖਾਂ ਸਬੰਧੀ ਬਿਆਨ ਨੂੰ ਲੈ ਕੇ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ
ਰਾਹੁਲ ਗਾਂਧੀ ਦੇ ਬਿਆਨ ਉੱਤੇ ਵਿਵਾਦ
Kannada actor Kiran Raj News: ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਅਦਾਕਾਰ, ਕਾਰ ਵੀ ਹੋਈ ਚਕਨਾਚੂਰ
Kannada actor Kiran Raj News: ਪ੍ਰਸ਼ੰਸਕ ਲਗਾਤਾਰ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕਰ ਰਹੇ ਹਨ।
Jammu-Kashmir News : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਜੈਸ਼-ਏ-ਮੁਹੰਮਦ ਦੇ 4 ਅੱਤਵਾਦੀ ਘਿਰੇ
ਇਹ ਮੁੱਠਭੇੜ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਹੋ ਰਹੀ ਹੈ
ਹਾਈਕੋਰਟ ਨੇ 4 ਅੱਤਵਾਦੀਆਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਿਆ, ਜਾਣੋ ਕਿਹੜੇ ਕੀਤੇ ਸਨ ਅਪਰਾਧ
ਦੋ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ
New Delhi : IOC ਦੇ ਰਾਸ਼ਟਰੀ ਸਕੱਤਰ ਵਰਿੰਦਰ ਵਸ਼ਿਸ਼ਟ ਨੇ ਦਿੱਤਾ ਅਸਤੀਫਾ
New Delhi : ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੌਂਪਿਆ
Kanpur News : ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਹਿਰਾਸਤ 'ਚ ਲਿਆ
ਲੋਕੋ ਪਾਇਲਟ ਦੀ ਮਦਦ ਨਾਲ ਸੋਮਵਾਰ ਨੂੰ ਇੱਕ ਵੱਡਾ ਰੇਲ ਹਾਦਸਾ ਟਲ ਗਿਆ
Himachal News: ਖੇਡਾਂ ਵਿਚ ਭਾਗ ਲੈਣ ਲਈ ਚੰਬਾ ਗਏ ਅਧਿਆਪਕਾਂ ਦੀ ਨਦੀ ਵਿੱਚ ਡਿੱਗੀ ਆਲਟੋ ਕਾਰ, ਦੋ ਦੀ ਹੋਈ ਮੌਤ
Himachal News: 2 ਅਧਿਆਪਕ ਹੋਏ ਜ਼ਖ਼ਮੀ
Arvind Kejriwal: ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ 25 ਸਤੰਬਰ ਤੱਕ ਵਧਾਈ ਨਿਆਇਕ ਹਿਰਾਸਤ
Arvind Kejriwal: ਅਦਾਲਤ ਨੇ 'ਆਪ' ਆਗੂ ਦੁਰਗੇਸ਼ ਪਾਠਕ ਅਤੇ ਹੋਰਨਾਂ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ 'ਤੇ ਜ਼ਮਾਨਤ ਦੇ ਦਿੱਤੀ ਹੈ
ਗਿਗ ਵਰਕਰਾਂ ਦੇ ਲਈ ਸਮਾਜਿਕ ਸੁਰੱਖਿਆ ਯੋਜਨਾ ਸ਼ੁਰੂ ਕਰੇਗੀ ਸਰਕਾਰ, ਸਰਕਾਰ ਦੀ ਵਿਸ਼ੇਸ਼ ਪਹਿਲ
ਜਾਣੋ ਕਿਹੜੇ ਹੋਣਗੇ ਫਾਇਦੇ
Earthquake News: ਪੰਜਾਬ ਵਿਚ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
Earthquake News: ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.8 ਦਰਜ ਕੀਤੀ ਗਈ।