ਰਾਸ਼ਟਰੀ
Maharashtra BJP List: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 22 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਪੂਰੀ ਸੂਚੀ
ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਹੋਵੇਗੀ ਵੋਟਿੰਗ
ਭਾਜਪਾ ਨੇ ਪ੍ਰਿਯੰਕਾ ਗਾਂਧੀ ’ਤੇ ਹਲਫਨਾਮੇ ’ਚ ਜਾਇਦਾਦ ਦਾ ਪੂਰਾ ਵੇਰਵਾ ਨਾ ਦੇਣ ਦੇ ਲਗਾਏ ਇਲਜ਼ਾਮ
ਕੌਮੀ ਬੁਲਾਰੇ ਗੌਰਵ ਭਾਟੀਆ ਨੇ ਦਾਅਵਾ ਕੀਤਾ ਕਿ ਪ੍ਰਿਯੰਕਾ ਗਾਂਧੀ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਰਹੀ ਹੈ ।
ਗੁਲਮਰਗ ਹਮਲੇ ’ਚ ਤਿੰਨ-ਚਾਰ ਅਤਿਵਾਦੀ ਸ਼ਾਮਲ, ਦੂਜੇ ਦਿਨ ਵੀ ਤਲਾਸ਼ੀ ਮੁਹਿੰਮ ਜਾਰੀ : ਪੁਲਿਸ
ਫੌਜ ਦੇ ਕਾਫਲੇ ’ਤੇ ਹੋਏ ਹਮਲੇ ’ਚ ਦੋ ਜਵਾਨਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ
ਆਦਿਵਾਸੀ ਭਾਈਚਾਰੇ ਦੀ ਸਰਗਰਮ ਭਾਗੀਦਾਰੀ ਤੋਂ ਬਗ਼ੈਰ ਦੇਸ਼ ਦਾ ਵਿਕਾਸ ਸੰਭਵ ਨਹੀਂ : ਰਾਸ਼ਟਰਪਤੀ
ਆਦਿਵਾਸੀ ਭਰਾਵਾਂ ਅਤੇ ਭੈਣਾਂ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ - ਰਾਸ਼ਟਰਪਤੀ
ਦਸਤਾਰ ਵਿਰੁਧ ਇਤਰਾਜ਼ਯੋਗ ਟਿਪਣੀ ਕਰਨ ਵਾਲੇ ‘ਭਾਜਪਾ ਆਗੂ’ ਵਿਰੁਧ ਐਫ਼.ਆਈ.ਆਰ. ਦਰਜ
ਪਾਰਟੀ ’ਚੋਂ ਕੱਢ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ
Delhi News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
Delhi News : ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦਿਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਅਹਿਮ ਮੁੱਦਿਆਂ 'ਤੇ ਵੀ ਚਰਚਾ
Wayanad News : ਵਾਇਨਾਡ 'ਚ ਪ੍ਰਿਅੰਕਾ ਗਾਂਧੀ ਦੇ ਖਿਲਾਫ਼ ਖੜ੍ਹੀ ਇੱਕ ਤਮਿਲ ਸਿੱਖ ਔਰਤ
Wayanad News : ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲੜ ਰਹੇ ਤਮਿਲ ਸਿੱਖ
Delhi News : ਭਾਰਤ ’ਚ ਹਰ ਦੂਜਾ ਬਜ਼ੁਰਗ ਵਿਅਕਤੀ ਦੋ ਜਾਂ ਦੋ ਤੋਂ ਵੱਧ ਬਿਮਾਰੀਆਂ ਨਾਲ ਹੈ ਪੀੜਤ, 54 ਫੀਸਦੀ ਬਜ਼ੁਰਗਾਂ ਦੀ ਹੋਈ ਪੁਸ਼ਟੀ
Delhi News : ਸਰਵੇਖਣ ’ਚ 20 ਫੀਸਦੀ ਬਜ਼ੁਰਗਾਂ ਨੂੰ ਬੀਮਾਰੀਆਂ ਬਾਰੇ ਪਤਾ ਹੀ ਨਹੀਂ, ਹੈਲਪਏਜ ਇੰਡੀਆ ਦੇ ਸਰਵੇ 'ਚ ਸਾਹਮਣੇ ਆਈ ਜਾਣਕਾਰੀ
Delhi News : ਕੇਂਦਰ ਸਰਕਾਰ ਵਲੋਂ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਦੀਵਾਲੀ ਤੋਹਫ਼ਾ! ਪੈਨਸ਼ਨਰਾਂ ਨੂੰ 20 ਫ਼ੀਸਦੀ ਮਿਲੇਗੀ ਪੈਨਸ਼ਨ
Delhi News : ਪੈਨਸ਼ਨ ਮੰਤਰਾਲੇ ਨੇ ਸੇਵਾਮੁਕਤ ਕੇਂਦਰ ਸਰਕਾਰ ਦੇ ਸਿਵਲ ਸੇਵਾ ਕਰਮਚਾਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ
Delhi Burger King massacre: ਲੇਡੀ ਗੈਂਗਸਟਰ ਅੰਨੂ ਧਨਖੜ ਨੇਪਾਲ ਸਰਹੱਦ ਨੇੜੇ ਗ੍ਰਿਫਤਾਰ
18 ਜੂਨ ਨੂੰ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਬਰਗਰ ਕਿੰਗ ਰੈਸਟੋਰੈਂਟ ਦੇ ਅੰਦਰ ਅਮਨ ਨਾਂ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ