ਰਾਸ਼ਟਰੀ
Karnataka News: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸ. ਕ੍ਰਿਸ਼ਨ ਦਾ ਹੋਇਆ ਦੇਹਾਂਤ
Karnataka News:ਸੋਮਨਹੱਲੀ ਮੱਲਿਆ ਕ੍ਰਿਸ਼ਨਾ ਆਪਣੇ ਪਿੱਛੇ ਪਤਨੀ ਪ੍ਰੇਮਾ ਅਤੇ ਦੋ ਧੀਆਂ ਸ਼ੰਭਵੀ ਅਤੇ ਮਾਲਵਿਕਾ ਛੱਡ ਗਏ ਹਨ।
ਕੇਂਦਰ ਸਰਕਾਰ ਦਾ ਖੁਰਾਕ ਸਬਸਿਡੀ ਬਿੱਲ 2 ਸਾਲ ਦੇ ਉੱਚੇ ਪੱਧਰ 'ਤੇ ਜਦੋਂ ਕਿ ਖਾਦ ਸਬਸਿਡੀ 2 ਸਾਲ ਦੇ ਹੇਠਲੇ ਪੱਧਰ 'ਤੇ: ਰਿਪੋਰਟ
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭੋਜਨ ਸਬਸਿਡੀ ਦੇ ਖਰਚੇ ਪਿਛਲੇ ਸਾਲਾਂ ਵਿੱਚ ਲਗਾਤਾਰ ਵੱਧ ਰਹੇ ਹਨ।
Gurgaon News: NCR ਦੇ ਗੁੜਗਾਓਂ 'ਚ ਵਿਕਿਆ ਸਭ ਤੋਂ ਮਹਿੰਗਾ ਘਰ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ
Gurgaon News:ਇਸ ਨੂੰ ਦਿੱਲੀ ਐਨਸੀਆਰ ਵਿੱਚ ਹੁਣ ਤੱਕ ਦਾ ਘਰ ਦਾ ਸਭ ਤੋਂ ਮਹਿੰਗਾ ਸੌਦਾ ਦੱਸਿਆ ਜਾ ਰਿਹਾ ਹੈ।
Mumbai News: ਮੁੰਬਈ 'ਚ ਬੱਸ ਨੇ ਪੈਦਲ ਚੱਲਣ ਵਾਲਿਆਂ ਅਤੇ ਵਾਹਨਾਂ ਨੂੰ ਮਾਰੀ ਟੱਕਰ, 3 ਦੀ ਮੌਤ, 22 ਜ਼ਖਮੀ
Mumbai News: ਜ਼ਖਮੀਆਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
1984 ਸਿੱਖ ਕਤਲੇਆਮ ਕੇਸ : ਅਦਾਲਤ ਨੇ ਸੀ.ਬੀ.ਆਈ. ਨੂੰ ਜਗਦੀਸ਼ ਟਾਈਟਲਰ ਵਿਰੁਧ ਗਵਾਹ ਲੱਭਣ ਦਾ ਹੁਕਮ ਦਿਤਾ
ਵਿਸ਼ੇਸ਼ ਸੀ.ਬੀ.ਆਈ. ਜੱਜ ਜਿਤੇਂਦਰ ਸਿੰਘ ਨੇ ਕੇਂਦਰੀ ਏਜੰਸੀ ਨੂੰ ਟਾਈਟਲਰ ਵਿਰੁਧ ਸਰਕਾਰੀ ਗਵਾਹ ਮਨਮੋਹਨ ਕੌਰ ਨੂੰ ਲੱਭਣ ਅਤੇ ਤਲਬ ਕਰਨ ਦਾ ਇਕ ਹੋਰ ਮੌਕਾ ਦਿਤਾ
ਧਰਮ ਦੇ ਆਧਾਰ ’ਤੇ ਰਾਖਵਾਂਕਰਨ ਨਹੀਂ ਦਿਤਾ ਜਾ ਸਕਦਾ : ਸੁਪਰੀਮ ਕੋਰਟ
ਕਲਕੱਤਾ ਹਾਈ ਕੋਰਟ ਨੇ 2010 ਤੋਂ ਪਛਮੀ ਬੰਗਾਲ ’ਚ ਕਈ ਜਾਤਾਂ ਨੂੰ ਦਿਤਾ ਗਿਆ ਓ.ਬੀ.ਸੀ. ਦਰਜਾ ਰੱਦ ਕਰ ਦਿਤਾ ਸੀ
ਰਾਜ ਸਭਾ ’ਚ ਕਾਂਗਰਸ ਮੈਂਬਰਾਂ ਨੇ ਚੇਅਰਮੈਨ ਧਨਖੜ ’ਤੇ ਪੱਖਪਾਤੀ ਹੋਣ ਦਾ ਦੋਸ਼ ਲਾਇਆ, ਅਹੁਦੇ ਤੋਂ ਹਟਾਉਣ ਲਈ ਨੋਟਿਸ ਦੇਣ ਦੀ ਤਿਆਰੀ
ਸੱਤਾਧਾਰੀ ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਠੱਪ
ਆਰਮਡ ਫੋਰਸਿਜ਼ ਟ੍ਰਿਬਿਊਨਲ ਦੇ ਸਾਹਮਣੇ ਅਸਲ ਪਟੀਸ਼ਨ ਦਾ ਹਿੱਸਾ ਨਹੀਂ ਰਹੀ ਮਹਿਲਾ ਫ਼ੌਜੀ ਅਫਸਰ ਨੂੰ ਮਿਲਿਆ ਸਥਾਈ ਕਮਿਸ਼ਨ
ਇਸੇ ਤਰ੍ਹਾਂ ਦੇ ਅਹੁਦਿਆਂ ’ਤੇ ਬੈਠੇ ਹੋਰ ਅਧਿਕਾਰੀਆਂ ਨੂੰ ਦਿਤਾ ਗਿਆ ਸੀ ਲਾਭ
ਮਨੀਪੁਰ ਹਿੰਸਾ: ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਜਾਇਦਾਦਾਂ ’ਤੇ ਕਬਜ਼ੇ ਅਤੇ ਅੱਗਜ਼ਨੀ ਦਾ ਵੇਰਵਾ ਮੰਗਿਆ
ਬੈਂਚ ਨੇ ਮਾਮਲੇ ਦੀ ਸੁਣਵਾਈ ਅਗਲੇ ਸਾਲ 20 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ’ਚ ਮੁਲਤਵੀ ਕਰ ਦਿਤੀ
Srinagar News : ਬਾਰਾਮੂਲਾ 'ਚ NH-1 'ਤੇ IED ਬਰਾਮਦ, ਸੁਰੱਖਿਆ ਬਲਾਂ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ
Srinagar News : ਪੁਲਿਸ ਅਤੇ ਸੈਨਾ ਦੀ ਇੱਕ ਸਾਂਝੀ ਟੀਮ ਨੂੰ ਬਾਰਾਮੂਲਾ ਦੇ ਪੱਟਨ ਖੇਤਰ ’ਚ ਰਾਜਮਾਰਗ ’ਤੇ ਮਿਲੀ ਸੀ ਇੱਕ ਸ਼ੱਕੀ ਵਸਤੂ