ਰਾਸ਼ਟਰੀ
Rajasthan News: ਰਾਜਸਥਾਨ ਵਿਧਾਨ ਸਭਾ ਉਪ ਚੋਣ: ਸੱਤ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
Rajasthan News: ਸਾਰੇ 7 ਵਿਧਾਨ ਸਭਾ ਹਲਕਿਆਂ ਲਈ ਕੁੱਲ 141 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ।
Maharashtra Election: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
ਵੋਟਾਂ ਦੀ ਗਿਣਤੀ ਲਈ ਕੁੱਲ 288 ਗਿਣਤੀ ਕੇਂਦਰ ਬਣਾਏ ਗਏ ਹਨ।
Jharkhand Election: ਝਾਰਖੰਡ ਦੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
ਮੁੱਖ ਚੋਣ ਅਧਿਕਾਰੀ ਕੇ. ਰਵੀ ਕੁਮਾਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸ਼ਾਮ 4 ਵਜੇ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
Election Result: ਉੱਤਰ ਪ੍ਰਦੇਸ਼ ਦੀਆਂ 9 ਵਿਧਾਨ ਸਭਾ ਸੀਟਾਂ ਦੀਆਂ ਉਪ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
Election Result: ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਨੌਂ ਆਬਜ਼ਰਵਰ ਤਾਇਨਾਤ ਕੀਤੇ ਹਨ।
ਉਚਿਤ ਮੁਆਵਜ਼ਾ ਦਿਤੇ ਬਗ਼ੈਰ ਸਰਕਾਰ ਨੂੰ ਜ਼ਮੀਨ ਐਕਵਾਇਰ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ : ਸੁਪਰੀਮ ਕੋਰਟ
ਕਿਹਾ, ਹਾਲਾਂਕਿ ਜਾਇਦਾਦ ਦਾ ਅਧਿਕਾਰ ਹੁਣ ਬੁਨਿਆਦੀ ਅਧਿਕਾਰ ਨਹੀਂ ਹੈ ਪਰ ਫਿਰ ਵੀ ਇਹ ਸੰਵਿਧਾਨਕ ਅਧਿਕਾਰ ਹੈ
ਪੰਜਾਬ ਸਰਕਾਰ ਵਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਨੋਟੀਫ਼ੀਕੇਸ਼ਨ ਜਾਰੀ
ਦਸੰਬਰ 2024 ਦੇ ਅੰਤ ਤਕ ਹੋਣਗੀਆਂ ਚੋਣਾਂ
PM Modi News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਵਿਦੇਸ਼ ਯਾਤਰਾ ਦੌਰਾਨ ਦਿਤੇ ਇਹ ਖੂਬਸੂਰਤ ਤੋਹਫੇ...
PM Modi News : ਮਹਾਰਾਸ਼ਟਰ ਦੇ ਕੋਲਹਾਪੁਰ ਤੋਂ ਪਰੰਪਰਾਗਤ ਕਾਰੀਗਰੀ ਦੀ ਸ਼ਾਨਦਾਰ ਮਿਸਾਲ ਜੋ ਨਾਈਜੀਰੀਆ ਦੇ ਰਾਸ਼ਟਰਪਤੀ ਨੂੰ ਪੇਸ਼ ਕੀਤੀ
Chhattisgarh News : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ’ਚ ਮੁਕਾਬਲੇ ਮਗਰੋਂ ਵੱਡੀ ਮਾਤਰਾ ’ਚ ਹਥਿਆਰ ਬਰਾਮਦ
Chhattisgarh News : ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਸਵੇਰੇ 10 ਨਕਸਲੀ ਹੋ ਗਏ ਸਨ ਹਲਾਕ
Delhi News : ਕੇਂਦਰ ਨੇ ਪਰਾਲੀ ਸਾੜਨ ’ਤੇ ਨਜ਼ਰ ਰੱਖਣ ਲਈ ਸਾਬਕਾ ਜੱਜਾਂ ਦੇ ਪੈਨਲ ਦੇ ਗਠਨ ਦਾ ਕੀਤਾ ਸਖ਼ਤ ਵਿਰੋਧ
Delhi News : ‘ਐਮਿਕਸ’ ਨੇ ਕਿਹਾ ਕਿ ਜੱਜਾਂ ਨੇ ਪਹਿਲਾਂ ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮੁੱਦਿਆਂ ਨਾਲ ਨਜਿੱਠਿਆ ਸੀ
Delhi News : ਮਹਾਰਾਸ਼ਟਰ-ਝਾਰਖੰਡ ਚੋਣਾਂ 'ਚ AICC ਅਬਜ਼ਰਵਰ ਦੀ ਕੀਤੀ ਨਿਯੁਕਤੀ
Delhi News : ਸਾਬਕਾ CM ਭੁਪੇਸ਼ ਬਘੇਲ ਨੂੰ ਮਹਾਰਾਸ਼ਟਰ ਦੀ ਜ਼ਿੰਮੇਵਾਰੀ ਮਿਲੀ