ਰਾਸ਼ਟਰੀ
Delhi News : ਕੈਲਾਸ਼ ਗਹਿਲੋਤ ਦੇ ਅਸਤੀਫੇ 'ਤੇ ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ, ਕਹੀ ਇਹ ਵੱਡੀ ਗੱਲ
Delhi News : ਕਿਹਾ- ਕੈਲਾਸ਼ ਖਿਲਾਫ਼ ਈਡੀ ਅਤੇ ਇਨਕਮ ਟੈਕਸ ਦੇ ਕਈ ਮਾਮਲੇ ਪੈਂਡਿੰਗ ਸਨ।
Kailash Gehlot Resigned: ਦਿੱਲੀ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ, ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ
Kailash Gehlot Resigned: ਕੈਲਾਸ਼ ਗਹਿਲੋਤ ਨੇ ਆਪਣਾ ਅਸਤੀਫਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ।
Manipur Violence: ਮਨੀਪੁਰ 'ਚ ਹਿੰਸਾ, ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੇ ਘਰ ਨੂੰ ਬਣਾਇਆ ਨਿਸ਼ਾਨਾ
Manipur Violence: ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਸੁਰੱਖਿਆ ਬਲਾਂ ਨੂੰ ਅੱਥਰੂ ਗੈਸ ਦੇ ਗੋਲੇ ਅਤੇ ਹਵਾਈ ਫਾਇਰਿੰਗ ਕਰਨੀ ਪਈ।
ਕਸ਼ਮੀਰ ਦੇ ਗੁਲਮਰਗ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਮੈਦਾਨੀ ਇਲਾਕਿਆਂ ’ਚ ਮੀਂਹ
24 ਨਵੰਬਰ ਨੂੰ ਉੱਪਰਲੇ ਇਲਾਕਿਆਂ ’ਚ ਕੁੱਝ ਥਾਵਾਂ ’ਤੇ ਹਲਕੇ ਮੀਂਹ ਜਾਂ ਹਲਕੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
Chhattisgarh News: ਛੱਤੀਸਗੜ੍ਹ ’ਚ 5 ਨਕਸਲੀ ਢੇਰ, 2 ਜਵਾਨ ਜ਼ਖ਼ਮੀ
Chhattisgarh News: ਅਬੂਝਮਾੜ ਇਲਾਕੇ ’ਚ ਸੁਰੱਖਿਆ ਬਲਾਂ ਨਾਲ ਹੋਇਆ ਮੁਕਾਬਲਾ
ਝਾਂਸੀ ਮੈਡੀਕਲ ਕਾਲਜ ’ਚ ਅੱਗ ਲੱਗਣ ਦੇ ਮਾਮਲੇ ਦੀ ਤਿੰਨ ਪੱਧਰੀ ਜਾਂਚ ਦੇ ਹੁਕਮ
ਮ੍ਰਿਤਕਾਂ ਦੇ ਪਰਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
Bijnor Accident: ਵਿਆਹ ਕਰਵਾ ਕੇ ਘਰ ਆ ਰਹੇ ਲਾੜਾ-ਲਾੜੀ ਸਮੇਤ 7 ਦੀ ਦਰਦਨਾਕ ਹਾਦਸੇ ਵਿਚ ਮੌਤ
Bijnor Accident: ਆਟੋ ਨਾਲ ਟਕਰਾਈ ਕਾਰ
Jhansi Hospital Fire News: ਹਸਪਤਾਲ ਵਿਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਹੋਈ ਮੌਤ
Jhansi Hospital Fire News: ਖਿੜਕੀ ਤੋੜ ਕੇ 37 ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ
ਨਾਬਾਲਗ਼ ਪਤਨੀ ਨਾਲ ਬਗ਼ੈਰ ਸਹਿਮਤੀ ਤੋਂ ਸਰੀਰਕ ਸਬੰਧ ਬਣਾਉਣਾ ਜਬਰ ਜਨਾਹ ਦੇ ਤੁੱਲ : ਹਾਈ ਕੋਰਟ
ਅਦਾਲਤ ਨੇ ਅਪਰਾਧ ਲਈ 10 ਸਾਲ ਕੈਦ ਦੀ ਸਜ਼ਾ ਸੁਣਾਏ ਗਏ ਵਿਅਕਤੀ ਦੀ ਸਜ਼ਾ ਨੂੰ ਬਰਕਰਾਰ ਰਖਿਆ
ਪਤਨੀ ਨੂੰ ਨੌਕਰੀ ਛੱਡਣ ਲਈ ਮਜਬੂਰ ਕਰਨਾ ‘ਤਸ਼ੱਦਦ’ ਹੈ : ਮੱਧ ਪ੍ਰਦੇਸ਼ ਹਾਈ ਕੋਰਟ
ਔਰਤ ਵਲੋਂ ਤਲਾਕ ਦੀ ਅਰਜ਼ੀ ਮਨਜ਼ੂਰ ਕੀਤੀ