ਰਾਸ਼ਟਰੀ
Agniveer Yojana: ਵੀਕੇ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਫੌਜ ਵਿਚ ਕੰਮ ਕਰਨ ਦੀ ਸਲਾਹ, ਕਿਸ ਬਿਆਨ 'ਤੇ ਛਿੜਿਆ ਵਿਵਾਦ
ਜੇਕਰ ਉਹ ਫੌਜ ਬਾਰੇ ਕੁਝ ਨਹੀਂ ਜਾਣਦੇ ਤਾਂ ਉਨ੍ਹਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਸਨ। "
30 ਮਈ ਨੂੰ ਪੰਜਾਬ ਆਉਣਗੇ UP ਦੇ ਸੀਐਮ ਯੋਗੀ ਆਦਿਤਿਆਨਾਥ , ਮੋਹਾਲੀ 'ਚ ਜਨ ਸਭਾ ਨੂੰ ਕਰਨਗੇ ਸੰਬੋਧਨ
ਉਹ ਮੋਹਾਲੀ 'ਚ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ
Reasi,Jammu and Kashmir : ਚਨਾਬ ਨਦੀ ਦੇ ਵਧਦੇ ਵਹਾਅ ਅਤੇ ਗੰਦ ਜਮ੍ਹਾ ਹੋਣ ਕਾਰਨ ਸਲਾਲ ਡੈਮ ਦੇ ਖੋਲੇ ਗੇਟ
Reasi,Jammu and Kashmir : ਲੋਕ ਚਨਾਬ ਕੰਢੇ ਨਾ ਜਾਣ, ਸ਼ਾਮ 7 ਵਜੇ ਤੱਕ ਛੱਡਿਆ ਜਾਵੇਗਾ ਪਾਣੀ
Rajkot game zone fire: ਰਾਜਕੋਟ ਗੇਮਿੰਗ ਜ਼ੋਨ ਕਾਂਡ ਦਾ ਮੁੱਖ ਮੁਲਜ਼ਮ ਧਵਲ ਠੱਕਰ ਗ੍ਰਿਫਤਾਰ; 7 ਸਰਕਾਰੀ ਅਧਿਕਾਰੀ ਮੁਅੱਤਲ
ਅਦਾਲਤ ਨੇ ਰਾਜਕੋਟ ਨਗਰ ਨਿਗਮ ਨੂੰ ਫਟਕਾਰ ਲਗਾਈ
Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਉੱਤਰਾਖੰਡ, ਰਿਕਟਰ ਪੈਮਾਨੇ 'ਤੇ ਤੀਬਰਤਾ ਰਹੀ 3.1
ਅਰਬ ਸਾਗਰ ਵਿਚ ਵੀ ਆਇਆ ਭੂਚਾਲ
Mumbai News: ਤਾਜ ਹੋਟਲ ਅਤੇ ਮੁੰਬਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਜੁਟੀ ਪੁਲਿਸ
ਪੁਲਿਸ ਨੇ ਤਲਾਸ਼ੀ ਲਈ ਪਰ ਕੁੱਝ ਵੀ ਸ਼ੱਕੀ ਨਹੀਂ ਮਿਲਿਆ।
Bomb Threat News: ਦਿੱਲੀ ਏਅਰਪੋਰਟ 'ਤੇ ਵਾਰਾਣਸੀ ਜਾਣ ਵਾਲੀ ਫਲਾਈਟ 'ਚ ਬੰਬ ਦੀ ਧਮਕੀ, ਯਾਤਰੀਆਂ ਨੂੰ ਕੱਢਿਆ ਗਿਆ ਬਾਹਰ
ਅਧਿਕਾਰੀਆਂ ਨੇ ਦਸਿਆ ਕਿ ਜਹਾਜ਼ ਨੂੰ ਸੁੰਨਸਾਨ ਖੇਤਰ ਵਿਚ ਲਿਜਾਇਆ ਗਿਆ ਅਤੇ ਸੁਰੱਖਿਆ ਏਜੰਸੀ ਦੇ ਕਰਮਚਾਰੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
NIA Raid News: ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਸਮੇਤ 7 ਸੂਬਿਆਂ ਵਿਚ ਛਾਪੇਮਾਰੀ; 5 ਮੁਲਜ਼ਮ ਗ੍ਰਿਫ਼ਤਾਰ
ਮਨੁੱਖੀ ਤਸਕਰੀ ਅਤੇ ਨੌਕਰੀਆਂ ਦੇ ਨਾਂ 'ਤੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਮਾਮਲਾ
Mumbai News: ਮੁੰਬਈ ਹਵਾਈ ਅੱਡੇ ਤੋਂ ਸੋਨਾ ਤੇ 8.68 ਕਰੋੜ ਰੁਪਏ ਦੇ ਇਲੈਕਟ੍ਰੋਨਿਕਸ ਜ਼ਬਤ; ਤਿੰਨ ਗ੍ਰਿਫ਼ਤਾਰ
ਅਧਿਕਾਰੀ ਨੇ ਦਸਿਆ ਕਿ ਪਿਛਲੇ ਚਾਰ ਦਿਨਾਂ 'ਚ ਚਲਾਈ ਗਈ ਇਸ ਜ਼ਬਤੀ ਮੁਹਿੰਮ ਦੌਰਾਨ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸਵਾਤੀ ਮਾਲੀਵਾਲ ‘ਕੁੱਟਮਾਰ’ ਮਾਮਲਾ : ਅਦਾਲਤ ਨੇ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੀ
ਅਦਾਲਤ ਨੇ ਕਿਹਾ ਕਿ ਦੋਸ਼ਾਂ ਨੂੰ ‘ਖਾਰਜ ਨਹੀਂ ਕੀਤਾ ਜਾ ਸਕਦਾ’