ਰਾਸ਼ਟਰੀ
Pune Fire : ਪੁਣੇ 'ਚ ਕੱਪੜਿਆਂ ਅਤੇ ਪੇਪਰ ਪਲੇਟ ਫੈਕਟਰੀ 'ਚ ਲੱਗੀ ਭਿਆਨਕ ਅੱਗ ,ਗੈਸ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ
ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ
EC Press Conference : ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪਹਿਲੀ ਵਾਰ ਕੀਤੀ ਪ੍ਰੈੱਸ ਕਾਨਫਰੰਸ, ਜਾਣੋ ਕੀ ਕਿਹਾ?
ਸਾਲ 1952 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਆਮ ਚੋਣ ਦੌਰਾਨ ਚੋਣ ਕਮਿਸ਼ਨ ਨੇ ਵੋਟਿੰਗ ਤੋਂ ਬਾਅਦ ਜਾਂ ਨਤੀਜਿਆਂ ਤੋਂ ਪਹਿਲਾਂ ਕੋਈ ਪ੍ਰੈਸ ਕਾਨਫਰੰਸ ਨਹੀਂ ਕੀਤੀ
Election Commission PC: ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨ ਦੀ ਅਹਿਮ ਪ੍ਰੈਸ ਕਾਨਫਰੰਸ, ਕਿਹਾ- ਇਤਿਹਾਸਕ ਰਹੀਆਂ ਚੋਣਾਂ
Election Commission PC: ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮਾਂ ਨੇ ਤਨਦੇਹੀ ਨਾਲ ਡਿਊਟੀ ਨਿਭਾਈ
Supreme Court : ਦਿੱਲੀ ’ਚ ਪਾਣੀ ਦੀ ਕਮੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
Supreme Court : 5 ਜੂਨ ਨੂੰ ਹੰਗਾਮੀ ਮੀਟਿੰਗ ਲਈ ਕੇਂਦਰ ਸਰਕਾਰ ਨੂੰ ਦਿੱਤੇ ਨਿਰਦੇਸ਼
Lok Sabha Elections 2024: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂਆਂ ਨੇ ਕੀਤੀ ਮੀਟਿੰਗ
ਇਸ ਮੀਟਿੰਗ ਬਾਰੇ ਪਾਰਟੀ ਵਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ
Mother Dairy : ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ’ਚ ਕੀਤਾ ਵਾਧਾ
Mother Dairy : ਦਿੱਲੀ-NCR ਬਾਜ਼ਾਰ’ਚ 2 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ, GCMMF ਨੇ ਐਤਵਾਰ ਦੇਰ ਰਾਤ ਜਾਰੀ ਕੀਤਾ ਬਿਆਨ
Punjab Weather Update News: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਤਾਪਮਾਨ 2.2 ਹੇਠਾਂ ਡਿਗਰੀ
Punjab Weather Update News: 4 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ, 5 ਜੂਨ ਤੋਂ ਮੀਂਹ ਦੀ ਸੰਭਾਵਨਾ
Ban on Smoking News: ਕੀ ਭਾਰਤ ਨੂੰ ਸੱਚਮੁਚ ਹੀ ਤਮਾਕੂ ਮੁਕਤ ਕਰਨਾ ਚਾਹੁੰਦੀਆਂ ਹਨ ਸਮੇਂ ਦੀਆਂ ਸਰਕਾਰਾਂ?
ਨਿਊਜ਼ੀਲੈਂਡ ਦੁਨੀਆਂ ਦਾ ਪਹਿਲਾ ਦੇਸ਼ ਜਿਥੇ ਤਮਾਕੂ ਰੱਖਣ ਤੇ ਇਸ ਦੀ ਵਰਤੋਂ ਵਿਰੁਧ ਸਖ਼ਤ ਕਾਨੂੰਨ
ਦਿੱਲੀ ਦੀ ਅਦਾਲਤ ਨੇ 52.3 ਡਿਗਰੀ ਸੈਲਸੀਅਸ ਤਾਪਮਾਨ ਦਾ ਨੋਟਿਸ ਲਿਆ
ਕਿਹਾ, ਜੇਕਰ ਮੌਜੂਦਾ ਪੀੜ੍ਹੀ ਜੰਗਲਾਂ ਦੀ ਕਟਾਈ ਪ੍ਰਤੀ ਉਦਾਸੀਨ ਰਹੀ ਤਾਂ ਕੌਮੀ ਰਾਜਧਾਨੀ ਬੰਜਰ ਮਾਰੂਥਲ ਬਣ ਜਾਵੇਗੀ
ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ’ਤੇ ਕੋਲਹਾਪੁਰ ਜੇਲ੍ਹ ’ਚ ਜਾਨਲੇਵਾ ਹਮਲਾ
ਕੋਲਹਾਪੁਰ ਪੁਲਿਸ ਨੇ ਪੰਜ ਵਿਅਕਤੀਆਂ ਵਿਰੁਧ ਕਤਲ ਦਾ ਮਾਮਲਾ ਦਰਜ ਕੀਤਾ