ਰਾਸ਼ਟਰੀ
ਕਾਂਗਰਸ, ਸਮਾਜਵਾਦੀ ਸੱਤਾ ’ਚ ਆਈ ਤਾਂ ਰਾਮ ਮੰਦਰ ’ਤੇ ਬੁਲਡੋਜ਼ਰ ਚਲਾਏਗੀ : ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨੇ ਰਾਮ ਮੰਦਰ ਦੇ ਮੁੱਦਾ ’ਤੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਲਾਇਆ ਨਿਸ਼ਾਨਾ
Swati Maliwal News : ‘ਆਪ’ ਅਤੇ ਭਾਜਪਾ ’ਚ ਛਿੜੀ ਸ਼ਬਦੀ ਜੰਗ, ਪੁਲਿਸ ਨੇ ਜਾਂਚ ਸ਼ੁਰੂ ਕੀਤੀ
ਸਵਾਤੀ ਮਾਲੀਵਾਲ ਨੇ ਅਦਾਲਤ ’ਚ ਦਰਜ ਕਰਵਾਇਆ ਅਪਣਾ ਬਿਆਨ
'ਸਵਾਤੀ ਮਾਲੀਵਾਲ ਦੇ ਇਲਜ਼ਾਮ ਪਿੱਛੇ ਭਾਜਪਾ ਦੀ ਸਾਜ਼ਿਸ਼, ਵੀਡੀਓ ਨੇ ਖੋਲ੍ਹੀ ਪੋਲ', 'ਆਪ' ਨੇ ਲਗਾਇਆ ਵੱਡਾ ਆਰੋਪ
ਆਤਿਸ਼ੀ ਨੇ ਕਿਹਾ ਕਿ ਸਵਾਤੀ ਮਾਲੀਵਾਲ ਇਸ ਸਾਜ਼ਿਸ਼ ਦਾ ਚਿਹਰਾ ਅਤੇ ਮੋਹਰਾ ਸੀ
Jammu and Kashmir : ਅਖਨੂਰ ਬਾਰਡਰ 'ਤੇ ਫੌਜ ਦੇ ਮੇਜਰ ਨੇ ਖੁਦ ਨੂੰ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ
Jammu and Kashmir : ਦੋ ਸਾਲ ਪਹਿਲਾਂ ਹੋਇਆ ਸੀ ਵਿਆਹ, ਫ਼ਿਲਹਾਲ ਅਜੇ ਕੋਈ ਨਹੀਂ ਸੀ ਬੱਚਾ
ਦਿੱਲੀ ਹਾਈ ਕੋਰਟ ਦੇ ਜੱਜ ਨੇ ਬੀਬੀਸੀ ਦੀ ਦਸਤਾਵੇਜ਼ੀ ਪਟੀਸ਼ਨ 'ਤੇ ਸੁਣਵਾਈ ਤੋਂ ਖ਼ੁਦ ਨੂੰ ਕੀਤਾ ਵੱਖ
ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਪਰ ਇਸ ਦਾ ਕੋਈ ਕਾਰਨ ਨਹੀਂ ਦੱਸਿਆ।
Kerala News : ਕੇਰਲ ’ਚ ਡਾਕਟਰ ਨੇ 4 ਸਾਲਾ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਕੀਤਾ ਮੁਅੱਤਲ
Kerala News : ਛੇਵੀਂ ਉਂਗਲ ਨੂੰ ਹਟਾਉਣ ਲਈ ਹੋਣੀ ਸੀ ਸਰਜਰੀ, ਡਾਕਟਰ ਦੀ ਵੱਡੀ ਲਾਪਰਵਾਹੀ
Swati Maliwal Case: ਦਿੱਲੀ ਪੁਲਿਸ ਤੇ ਫੋਰੈਂਸਿਕ ਮਾਹਰ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚੇ
ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
Arvind Kejriwal News: ਕੇਜਰੀਵਾਲ ਦੀ ਗ੍ਰਿਫ਼ਤਾਰੀ ਮਾਮਲੇ 'ਚ SC 'ਚ ਹੋਈ ਸੁਣਵਾਈ ਫ਼ੈਸਲਾ ਰਾਖਵਾਂ, ਕੀ ਨਿਕਲਿਆ ਨਤੀਜਾ?
ਕਿਹਾ- ਈਡੀ ਦੀ 8ਵੀਂ ਚਾਰਜਸ਼ੀਟ 'ਚ ਕੇਜਰੀਵਾਲ-ਆਪ ਦੋਸ਼ੀ
Bharatpur Road Accident : ਭਰਤਪੁਰ 'ਚ ਭਿਆਨਕ ਸੜਕ ਹਾਦਸਾ, 4 ਔਰਤਾਂ ਸਮੇਤ 7 ਲੋਕਾਂ ਦੀ ਮੌਤ, 8 ਜ਼ਖਮੀ
ਜੈਪੁਰ-ਆਗਰਾ ਨੈਸ਼ਨਲ ਹਾਈਵੇ 'ਤੇ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ
French News: ਫਰਾਂਸ 'ਚ ਯਹੂਦੀ ਪੂਜਾ ਸਥਾਨ 'ਤੇ ਹਮਲੇ ਦੀ ਯੋਜਨਾ ਬਣਾਉਣ ਵਾਲੇ ਸ਼ੱਕੀ ਦੀ ਪੁਲਿਸ ਕਾਰਵਾਈ 'ਚ ਮੌਤ
ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਚਾਕੂ ਅਤੇ ਧਾਤੂ ਦੀ ਰਾਡ ਨਾਲ ਲੈਸ ਸੀ।