Chandigarh News: ਮੇਅਰ ਚੋਣ ਤੋਂ ਪਹਿਲਾਂ ਬੀਜੇਪੀ 'ਚ ਸ਼ਾਮਲ ਹੋਇਆ 'ਆਪ' ਦਾ ਕੌਂਸਲਰ
Chandigarh News: ਕਿਰਨ ਖੇਰ ਦੀ ਮੌਜੂਦਗੀ 'ਚ ਹੋਏ ਸ਼ਾਮਲ
An AAP councilor joined the BJP before the mayoral election Chandigarh News in punjabi
An AAP councilor joined the BJP before the mayoral election Chandigarh News in punjabi : ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਕਿਰਨ ਖੇਰ ਦੀ ਅਗਵਾਈ ’ਚ ਭਾਜਪਾ ਦਾ ਪੱਲਾ ਫੜਿਆ ਹੈ। ਕਿਰਨ ਖੇਰ ਨੇ ਕਿਹਾ ਉਨਾਂ ਦਾ ਪਾਰਟੀ ’ਚ ਸ਼ਾਮਲ ਹੋਣ ਦਾ ਸਵਾਗਤ ਹੈ ਅਤੇ ਉਨਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸੇ ਮਹੀਨੇ ਹੀ ਨਵੇਂ ਮੇਅਰ ਦੀ ਚੋਣ ਹੋਣੀ ਹੈ।