ਵਿਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
ਡੇਰਾ ਸੌਦਾ ਸਾਧ ਵਿਵਾਦ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ....
holiday
ਫ਼ਿਰੋਜ਼ਪੁਰ, 26 ਅਗੱਸਤ (ਬਲਬੀਰ ਸਿੰਘ ਜੋਸਨ): ਡੇਰਾ ਸੌਦਾ ਸਾਧ ਵਿਵਾਦ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ, ਵੋਕੇਸ਼ਨਲ ਸਕੂਲ, ਕਾਲਜ ਅਤੇ ਆਈ.ਟੀ.ਆਈ ਆਦਿ ਅਦਾਰੇ 28 ਅਗੱਸਤ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।