ਸ਼ਾਹਕੋਟ ਜ਼ਿਮਨੀ ਚੋਣ: ਸ਼ੇਰੋਵਾਲੀਆ ਦੇ ਹੱਕ 'ਚ ਉਤਰੇ ਕੈਪਟਨ
ਸ਼ਾਹਕੋਟ ਜ਼ਿਮਨੀ ਚੋਣ ਮੈਦਾਨ ਸ਼ਨਿਚਰਵਾਰ ਉਸ ਸਮੇਂ ਪੂਰੀ ਤਰ੍ਹਾਂ ਭਖ ਗਿਆ
Shahkot bypoll Election, Captain Amrinder Singh Sherowalia
ਸ਼ਾਹਕੋਟ/ਜਲੰਧਰ, 26 ਮਈ, ਸ਼ਾਹਕੋਟ ਜ਼ਿਮਨੀ ਚੋਣ ਮੈਦਾਨ ਸ਼ਨਿਚਰਵਾਰ ਉਸ ਸਮੇਂ ਪੂਰੀ ਤਰ੍ਹਾਂ ਭਖ ਗਿਆ, ਜਦੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਪ੍ਰਚਾਰ ਕਰਨ ਲਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੋਡ ਸ਼ੋਅ ਕਰਨ ਲਈ ਸ਼ਾਹਕੋਟ ਪਹੁੰਚੇ।