ਕੈਪਟਨ ਦੀ ਵੱਡੀ ਖ਼ਬਰ, ਯੋਗੀ ਆਦਿਤਿਆਨਾਥ ਨੂੰ ਸਿੱਖਾਂ ਲਈ ਕੀਤੀ ਅਪੀਲ!

ਏਜੰਸੀ

ਖ਼ਬਰਾਂ, ਪੰਜਾਬ

ਦਸ ਦਈਏ ਕਿ ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ।

Punjab amarinder singh requested yogi adityanath

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਪੀਲੀਭੀਤ ਵਿਚ ਨਗਰ ਕੀਰਤਨ ਕੱਢ ਕੇ 144 ਦਾ ਕਥਿਤ ਰੂਪ ਨਾਲ ਉਲੰਘਣ ਕਰਨ ਵਾਲੇ 55 ਸਿੱਖ ਸ਼ਰਧਾਲੂਆਂ ਵਿਰੁਧ ਦਰਜ ਮਾਮਲੇ ਦੀ ਸਮੀਖਿਆ ਕਰਨ ਦੀ ਬੇਨਤੀ ਕੀਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।