2005 ਬੈਚ ਦੇ ਆਈ. ਏ. ਐਸ. ਸਿਬਿਨ ਸੀ ਬਣੇ ਪੰਜਾਬ ਦੇ ਨਵੇਂ ਮੁੱਖ ਚੋਣ ਅਧਿਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦੀ ਥਾਂ ਚਾਰਜ ਸੰਭਾਲਣਗੇ।

Punjab gets New Chief Electoral Officer

 

ਚੰਡੀਗੜ੍ਹ: ਪੰਜਾਬ ਨੂੰ ਨਵਾਂ ਮੁੱਖ ਚੋਣ ਅਧਿਕਾਰੀ ਮਿਲਿਆ ਹੈ। ਭਾਰਤੀ ਚੋਣ ਕਮਿਸ਼ਨ  ਨੇ ਪੰਜਾਬ ਕਾਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (ਸੀਈਓ) ਨਿਯੁਕਤ ਕੀਤਾ ਹੈ। ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦੀ ਥਾਂ ਚਾਰਜ ਸੰਭਾਲਣਗੇ।