ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
ਕੇਂਦਰ ਨੂੰ ਘੇਰਨ ਦੀ ਤਿਆਰੀ 'ਚ ਭਗਵੰਤ ਮਾਨ ਸਰਕਾਰ
Punjab Legislative Assembly
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਇਜਲਾਸ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਫਿਲਹਾਲ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕੀਤਾ ਗਿਆ ਹੈ।