IAS ਰਾਮਵੀਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਨਿਯੁਕਤ
ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਸਕੱਤਰ ਦਾ ਅਹੁਦਾ ਵੀ ਸੰਭਾਲ ਦੇ ਰਹਿਣਗੇ
IAS Ramveer appointed as Administrative Secretary of Information and Public Relations Department
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।