ਕਰਨਲ ਬਾਠ ਮਾਮਲੇ 'ਚ ਇੰਸਪੈਕਟਰ ਰੌਨੀ ਨੇ ਹਾਈ ਕੋਰਟ ਦਾ ਕੀਤਾ ਰੁਖ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਨਲ ਕੁੱਟਮਾਰ ਮਾਮਲੇ 'ਚ ਮੁਲਜ਼ਮ ਹੈ ਇੰਸਪੈਕਟਰ ਰੌਨੀ

Inspector Ronnie approaches High Court in Colonel Bath case

ਚੰਡੀਗੜ੍ਹ: ਕਰਨਲ ਬਾਠ ਮਾਮਲੇ ਵਿੱਚ ਇੰਸਪੈਕਟਰ ਰੌਨੀ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਮੁਲਜ਼ਮ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਹੈ। ਦੱਸ ਦੇਈਏ ਕਿ ਕਰਨਲ ਕੁੱਟਮਾਰ ਮਾਮਲੇ ਵਿੱਚ ਇੰਸਪੈਕਟਰ ਰੌਨੀ ਮੁਲਜ਼ਮ ਹੈ। ਕੁੱਟਮਾਰ ਮਾਮਲੇ ਦੀ ਜਾਂਚ SIT ਵੱਲੋਂ ਕੀਤੀ ਜਾ ਰਹੀ ਹੈ ।