ਅਦਿੱਤਿਆ ਠਾਕੁਰ ਕਤਲ ਕੇਸ ਤੋਂ ਬਾਅਦ PU ਪ੍ਰਸ਼ਾਸਨ ਹੋਇਆ ਸਖ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਛਾਣ ਪੱਤਰ ਤੋਂ ਬਗੈਰ ਕਿਸੇ ਨੂੰ ਨਹੀਂ ਵੜਨ ਦਿੱਤਾ ਜਾਵੇਗਾ ਪੰਜਾਬ ਯੂਨੀਵਰਸਿਟੀ 'ਚ

PU administration becomes strict after Aditya Thakur murder case

ਚੰਡੀਗੜ੍ਹ : ਅਦਿੱਤਿਆ ਠਾਕੁਰ ਕਤਲ ਕੇਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਪ੍ਰਸ਼ਾਸਨ ਨੇ ਹੁਕਮ ਦਿੱਤੇ ਹਨ ਪਛਾਣ ਪੱਤਰ ਤੋਂ ਬਗੈਰ ਕਿਸੇ ਨੂੰ ਵੀ ਪੰਜਾਬ ਯੂਨੀਵਰਸਿਟੀ 'ਚ ਨਹੀਂ ਵੜਨ ਦਿੱਤਾ ਜਾਵੇਗਾ। ਯੂਨੀਵਰਸਿਟੀ ਦੇ ਸਾਰੇ ਗੇਟਾਂ ਉੱਤੇ ਚੈਕਿੰਗ ਕੀਤੀ ਜਾਵੇਗੀ।