Punjab News : ਮਾਲਵਿੰਦਰ ਕੰਗ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਖਿਆ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਕਿਹਾ, ਹਰਿਆਣਾ ਨੂੰ ਪਾਣੀ ਦੇਣ ਦਾ ਫ਼ੈਸਲਾ ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ

Malvinder Singh Kang & Ravneet Singh Singh Bittu images.

Malvinder Kang wrote a letter to Ravneet Singh Bittu Latest News in Punjabi : ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਪੱਤਰ ਨਾਲ ਉਨ੍ਹਾਂ ਬਿੱਟੂ ਨੂੰ ਕੇਂਦਰ ਸਰਕਾਰ ਦਾ ਹਰਿਆਣਾ ਨੂੰ ਪਾਣੀ ਦੇਣ ਦਾ ਫ਼ੈਸਲਾ ’ਤੇ ਭਾਜਪਾ ਸਾਥ ਦੇਣ ਲਈ ਕਈ ਸਵਾਲ ਉਠਾਏ ਹਨ। 

ਉਨ੍ਹਾਂ ਕਿਹਾ ‘ਭਾਜਪਾ ਸਰਕਾਰ ਦਾ ਹਰਿਆਣਾ ਨੂੰ ਪਾਣੀ ਦੇਣ ਦਾ ਫ਼ੈਸਲਾ ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ। ਤੁਹਾਡੀ ਚੁੱਪੀ ਭਾਜਪਾ ਸਰਕਾਰ ਦੀ ਇਸ ਗੁੰਡਾਗਰਦੀ ਨੂੰ ਸਮਰਥਨ ਦੇ ਰਹੀ ਹੈ ਜੋ ਸਾਢੇ 3 ਕਰੋੜ ਪੰਜਾਬੀਆਂ ਦੀ ਜ਼ਮੀਰ ਨੂੰ ਠੇਸ ਪਹੁੰਚਾਏਗਾ।’