ਓਮ ਬਿਰਲਾ ਵਲੋਂ ਸੰਜੇ ਜੈਸਵਾਲ ਸੰਸਦੀ ਕਮੇਟੀ ਦੇ ਚੇਅਰਮੈਨ ਨਿਯੁਕਤ
ਸੰਸਦੀ ਅਨੁਮਾਨ ਕਮੇਟੀ ਦਾ ਚੇਅਰਮੈਨ ਕੀਤਾ ਨਿਯੁਕਤ
Om Birla appoints Sanjay Jaiswal as chairman of parliamentary committee
ਨਵੀਂ ਦਿੱਲੀ: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਭਾਜਪਾ ਸੰਸਦ ਮੈਂਬਰ ਸੰਜੇ ਜੈਸਵਾਲ ਨੂੰ ਅਨੁਮਾਨਾਂ ਬਾਰੇ ਸੰਸਦੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।