Gurdaspur News :ਸਰਹੱਦੀ ਕਸਬਾ ਕਲਾਨੌਰ ਦੇ ਪਿੰਡ ਸਹੂਰ ਦੇ ਖੇਤਾਂ ’ਚੋਂ ਮਿਲਿਆ ਪਾਕਿਸਤਾਨੀ ਡਰੋਨ
Gurdaspur News : ਪੁਲਿਸ ਨੇ ਪਾਕਿਸਤਾਨੀ ਡਰੋਨ ਨੂੰ ਕਬਜੇ ’ਚ ਲਿਆ, ਆਸ ਪਾਸ ਦੇ ਇਲਾਕੇ ਅੰਦਰ ਚਲਾਇਆ ਸਰਚ ਅਭਿਆਨ
ਸਰਹੱਦੀ ਕਸਬਾ ਕਲਾਨੌਰ ਦੇ ਪਿੰਡ ਸਹੂਰ ਦੇ ਖੇਤਾਂ ’ਚੋਂ ਮਿਲਿਆ ਪਾਕਿਸਤਾਨੀ ਡਰੋਨ
Gurdaspur News in Punjabi : ਬੀਤੇ ਦਿਨੀਂ ਗੁਰਦਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੇ ਪਿੰਡ ਸਹੂਰ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਿਆ ਹੈ । ਪੁਲਿਸ ਨੇ ਪਾਕਿਸਤਾਨੀ ਡਰੋਨ ਨੂੰ ਕਬਜੇ ਵਿਚ ਲੈ ਕੇ ਆਸ ਪਾਸ ਦੇ ਇਲਾਕੇ ਅੰਦਰ ਚਲਾਇਆ ਸਰਚ ਅਭਿਆਨ ਚਲਾਇਆ ਗਿਆ ਹੈ। ਦੱਸ ਦੇਈਏ ਕਿ ਪਹਿਲਗਾਮ ਘਟਨਾ ਤੋਂ ਬਾਅਦ ਗੁਆਂਢੀ ਮੁਲਕ ਨਾਲ ਚੱਲ ਰਹੇ ਤਣਾਅ ਪੂਰਨ ਹਾਲਾਤ ਦੇ ਮੱਦੇਨਜ਼ਰ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ ’ਚੋਂ ਗੁਜ਼ਰਦੀ ਕੌਮਾਂਤਰੀ ਸਰਹੱਦ ਰਾਹੀਂ ਡਰੋਨ ਦੀ ਘੁਸਪੈਠ ਸਾਹਮਣੇ ਆਈ ਹੈ।
(For more news apart from Pakistani drone found in fields of Sahoor village in border town of Kalanaur News in Punjabi, stay tuned to Rozana Spokesman)