Punjabi University Patiala Student News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjabi University Patiala Student News: ਮਾਨਸਾ ਦੇ ਪਿੰਡ ਜੋਗਾ ਦੀ ਰਹਿਣ ਵਾਲੀ ਹੈ ਮ੍ਰਿਤਕ

Punjabi University Patiala student attempts suicide News

Punjabi University Patiala student attempts suicide News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਇਕ ਵਿਦਿਆਰਥਣ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਲੜਕੀ ਦੀ ਪਹਿਚਾਣ ਜਸਪ੍ਰੀਤ ਕੌਰ ਵਜੋਂ ਹੋਈ ਹੈ ਜੋ ਕਿ ਬੀਐਸਸੀ ਥਰਡ ਈਅਰ ਦੀ ਵਿਦਿਆਰਥਣ ਹੈ।

ਜਾਣਕਾਰੀ ਅਨੁਸਾਰ ਵਿਦਿਆਰਥਣ ਜਸਪ੍ਰੀਤ ਕੌਰ ਨੇ ਮਾਤਾ ਸਾਹਿਬ ਕੌਰ ਹੋਸਟਲ ਵਿੱਚ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਸਪ੍ਰੀਤ ਕੌਰ ਹੋਸਟਲ ਦੇ ਕਮਰਾ ਨੰਬਰ 119 ਵਿੱਚ ਰਹਿ ਰਹੀ ਹੈ। ਜਾਣਕਾਰੀ ਮਿਲਣ ਮਗਰੋਂ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਜਸਪ੍ਰੀਤ ਕੌਰ ਨੂੰ ਮੁਢਲੀ ਸਹਾਇਤਾ ਦੇ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜਿਆ ਗਿਆ। ਜਸਪ੍ਰੀਤ ਕੌਰ ਦੀ ਹਾਲਤ ਬੇਹਦ ਨਾਜ਼ੁਕ ਬਣੀ ਹੋਈ ਹੈ। ਜਸਪ੍ਰੀਤ ਕੌਰ ਮਾਨਸਾ ਦੇ ਪਿੰਡ ਜੋਗਾ ਦੀ ਰਹਿਣ ਵਾਲੀ ਹੈ।

( For more news apart from, 'Punjabi University Patiala student attempts suicide News'  Stay tuned to Rozana Spokesman)