EVM machines : ਸਾਰੀਆਂ ਈਵੀਐਮ ਮਸ਼ੀਨਾਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਦੇ ਸਟਰਾਂਗ ਰੂਮ ’ਚ ਪਹੁੰਚੀਆਂ ਗਈਆਂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

EVM machines : ਸਟਰਾਂਗ ਰੂਮ ਦੀ ਸੁਰੱਖਿਆ ਲਈ ਅਰਧ ਸੈਨਿਕ ਬਲ ਅਤੇ ਪੰਜਾਬ ਪੁਲਿਸ ਦੇ ਜਵਾਨ ਕੀਤੇ ਗਏ ਤਾਇਨਾਤ

ਈਵੀਐਮ ਮਸ਼ੀਨਾਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਦੇ ਸਟਰਾਂਗ ਰੂਮ ’ਚ ਲਿਜਾਂਦੇ ਹੋਏ ਤਸਵੀਰ

EVM machines :  ਗੁਰਦਾਸਪੁਰ:  ਵੋਟਿੰਗ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਪੋਲਿੰਗ ਸਟਾਫ਼ ਈ.ਵੀ.ਐਮ ਮਸ਼ੀਨਾਂ ਨੂੰ ਜਮ੍ਹਾ ਕਰਵਾਉਣ ਲਈ ਸ਼ਾਮ 6 ਵਜੇ ਰਵਾਨਾ ਹੋ ਗਿਆ। ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਟਰਾਂਗ ਰੂਮ ਬਣਾਇਆ ਗਿਆ ਹੈ |

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 58.35 ਫੀਸਦੀ ਲੋਕਾਂ ਨੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਅਰਧ ਸੈਨਿਕ ਬਲ ਅਤੇ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਹਨ।

(For more news apart from All the EVM machines reached the strang room of Sukhjindra Group of Institute Today news  News in Punjabi, stay tuned to Rozana Spokesman)