ਕੈਨੇਡਾ ’ਚ ਵਧਿਆ PR ਦਾ ਰੁਝਾਨ, 5 ਬੈਂਡ ਵਾਲੇ ਵੀ ਕਰ ਸਕਦੇ ਹਨ ਅਪਲਾਈ, ਜਾਣੋ ਕਿਵੇਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਦੇਸ਼ ਜਾ ਕੇ ਪੱਕੇ ਹੋਣਾ ਹਰ ਪੰਜਾਬੀ ਦਾ ਸੁਪਨਾ ਹੁੰਦਾ ਹੈ ਪਰ ਇਹ ਸੁਪਨਾ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਤੁਸੀਂ ਵਧੀਆ ਏਜੰਟ ਕੋਲ ਜਾਓਗੇ।

Students with 5 bands can apply For Canada PR

ਚੰਡੀਗੜ੍ਹ: ਵਿਦੇਸ਼ ਜਾ ਕੇ ਪੱਕੇ ਹੋਣਾ ਹਰ ਪੰਜਾਬੀ ਦਾ ਸੁਪਨਾ ਹੁੰਦਾ ਹੈ ਪਰ ਇਹ ਸੁਪਨਾ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਤੁਸੀਂ ਵਧੀਆ ਏਜੰਟ ਕੋਲ ਜਾਓਗੇ। ਕਈ ਸਾਲਾਂ ਤੋਂ ਪੰਜਾਬ ਦੇ ਆਮ ਘਰਾਂ ਦੇ ਲੋਕ ਪੈਸੇ ਲਾ ਕੇ ਅਪਣੇ ਬੱਚਿਆਂ ਨੂੰ ਉਚੇਰੀ ਪੜ੍ਹਾਈ ਜਾਂ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਭੇਜਦੇ ਹਨ। ਇਸ ਤੋਂ ਇਲਾਵਾ ਅਮੀਰ ਘਰਾਂ ਦੇ ਬੱਚਿਆਂ ਵਿਚ ਵੀ ਵਿਦੇਸ਼ ਜਾਣ ਦਾ ਰੁਝਾਨ ਵਧ ਰਿਹਾ ਹੈ ਪਰ ਬੀਤੇ ਦੋ ਸਾਲਾਂ ਵਿਚ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਵਿਚ ਪੈਦਾ ਹੋਏ ਹਾਲਾਤਾਂ ਦੇ ਚਲਦਿਆਂ ਉਹਨਾਂ ਦੇ ਸੁਪਨੇ ਪੂਰੇ ਨਹੀਂ ਹੋ ਸਕੇ। ਜੇਕਰ ਤੁਸੀਂ ਵਿਚ ਇਸੇ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹੋ ਤਾਂ 9905300074 ਨੰਬਰ ’ਤੇ ਸੰਪਰਕ ਕਰ ਸਕਦੇ ਹੋ।

 

ਜੇ ਤੁਸੀਂ ਦੇਸ਼ ਵਿਚ ਬੇਰੁਜ਼ਗਾਰੀ ਦੀ ਸਮੱਸਿਆ, ਵਧ ਰਹੀਆਂ ਟੈਕਸ ਦਰਾਂ, ਮਹਿੰਗਾਈ ਆਦਿ ਕਾਰਨਾਂ ਕਰਕੇ ਪਰੇਸ਼ਾਨ ਹੋ ਤਾਂ ਤੁਹਾਡੀ ਇਸ ਪਰੇਸ਼ਾਨੀ ਦਾ 100 ਫੀਸਦ ਹੱਲ ਹੋ ਸਕਦਾ ਹੈ। 

ਕੈਨੇਡਾ ਜਾਂ ਹੋਰ ਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਬੱਚੇ ਆਈਲੈਟਸ (Ielts) ਕਰਦੇ ਹਨ ਪਰ ਆਈਲੈਟਸ ਵਿਚ ਬੈਂਡ ਘੱਟ ਹੋਣ ਕਾਰਨ ਕੁਝ ਬੱਚੇ ਨਿਰਾਸ਼ ਹੋ ਜਾਂਦੇ ਹਨ। ਜੇਕਰ ਤੁਹਾਡੇ ਆਈਲੈਟਸ ਵਿਚ ਹਰੇਕ ਮੋਡਿਊਲ ਵਿਚ ਪੰਜ ਬੈਂਡ ਹਨ ਤਾਂ ਵੀ ਤੁਸੀਂ ਕੈਨੇਡਾ ਵਿਚ ਪੀਆਰ ਲਈ ਅਪਲਾਈ ਕਰ ਸਕਦੇ ਹੋ। 

ਸਟੱਡੀ ਵੀਜ਼ੇ (Study Visa) ਨੂੰ ਵਿਦੇਸ਼ ਜਾਣ ਦਾ ਸਭ ਤੋਂ ਵਧੀਆ ਤਰੀਕਾ ਮੰਨਿਆ ਜਾਂਦਾ ਹੈ ਤੇ ਇਹ ਵੀਜ਼ਾ ਅਸਾਨੀ ਨਾਲ ਲੱਗ ਜਾਂਦਾ ਹੈ। ਇਸ ਵੀਜ਼ੇ ਜ਼ਰੀਏ ਅਸੀਂ ਆਪਣੇ ਪਰਿਵਾਰ ਨੂੰ ਵੀ ਵਿਦੇਸ਼ ਲੈ ਕੇ ਜਾ ਸਕਦੇ ਹਾਂ। ਕੋਰੋਨਾ ਪਾਬੰਦੀਆਂ ਕਾਰਨ ਵਿਦੇਸ਼ੀ ਸਰਕਾਰਾਂ ਵੱਲੋਂ ਕਈ ਵੀਜ਼ੇ ਰਿਫਿਊਜ਼ ਕੀਤੇ ਗਏ ਹਨ ਜਿਸ ਕਾਰਨ ਕਾਫੀ ਵਿਦਿਆਰਥੀ ਪਰੇਸ਼ਾਨ ਹਨ। ਹੋਰ ਜਾਣਕਾਰੀ ਲਈ ਤੁਸੀਂ  9905300074 ਨੰਬਰ ’ਤੇ ਸੰਪਰਕ ਕਰ ਸਕਦੇ ਹੋ।