Amritsar News : ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਧਮਕੀ ਦੇਣ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Amritsar News : ਦੋਹਾਂ ਨੇ ਇੱਕ ਨਾਮੀ ਡਾਕਟਰ ਅਤੇ ਇੱਕ ਰਿਟਾਇਰਡ ਪੁਲਿਸ ਅਧਿਕਾਰੀ ਨੂੰ ਦਿੱਤੀ ਸੀ ਧਮਕੀ, ਮੋਬਾਇਲ ਫੋਨ ਕੀਤਾ ਬਰਾਮਦ
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ
Amritsar News : ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਧਮਕੀ ਦੇਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੋਹਾਂ ਵਿਅਕਤੀਆਂ ਅੰਮ੍ਰਿਤਸਰ ਦੇ ਇੱਕ ਨਾਮੀ ਡਾਕਟਰ ਅਤੇ ਇੱਕ ਰਿਟਾਇਰਡ ਪੁਲਿਸ ਅਧਿਕਾਰੀ ਨੂੰ ਧਮਕੀ ਦਿੱਤੀ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਢਿੱਲੋ ਨੇ ਕਿਹਾ ਕਿ ਦੋਹਾਂ ਵਿਅਕਤੀਆਂ ਨੂੰ ਉਹਨਾਂ ਦੇ ਮੋਬਾਈਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
(For more news apart from Amritsar police arrested two persons who threatened in the name of gangster Goldie Brar News in Punjabi, stay tuned to Rozana Spokesman)