ਰਣਜੀਤ ਸਿੰਘ ਗਿੱਲ ਭਾਜਪਾ 'ਚ ਹੋਏ ਸ਼ਾਮਿਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਿਆਣਾ ਦੇ CM ਨਾਇਬ ਸੈਣੀ ਨੇ ਕੀਤਾ ਪਾਰਟੀ 'ਚ ਸਵਾਗਤ

Ranjit Singh Gill joins BJP

ਖਰੜ: ਖਰੜ ਤੋਂ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਦਾ ਛੱਡਿਆ ਸੀ।