Zirakpur Baltana Encounter Today: ਜ਼ੀਰਕਪੁਰ ਤੋਂ ਵੱਡੀ ਖਬਰ, ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Zirakpur Baltana Encounter Today: ਇਕ ਹੋਟਲ ਵਿਚ 3-4 ਗੈਂਗਸਟਰਾਂ ਦੇ ਲੁਕੇ ਹੋਣ ਦਾ ਖਦਸ਼ਾ!

Zirakpur Baltana Encounter Today

Zirakpur Baltana Encounter Today: :  ਜ਼ੀਰਕਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਬਲਟਾਣਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਹੈ।

ਇਹ ਵੀ ਪੜ੍ਹੋ: Nangal Accident News: ਰੇਸ ਲਗਾਉਂਦੇ ਹੋਏ ਦੋ ਟਿੱਪਰਾਂ ਨੇ ਐਕਟੀਵਾ ਸਵਾਰ ਦਰੜਿਆ, ਮੌਕੇ 'ਤੇ ਹੋਈ ਮੌਤ 

ਗੈਂਗਸਟਰਾਂ ਨੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਗੋਲੀਬਾਰੀ 'ਚ ਪੁਲਿਸ ਮੁਲਾਜ਼ਮ ਤੇ ਗੈਂਗਸਟਰ ਦੇ ਗੋਲੀ ਲੱਗੀ। ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: Uttar Pardesh Cobra News: ਕੋਬਰਾ ਨੂੰ ਭਜਾਉਣ ਲਈ ਘਰ 'ਚ ਲਗਾਈ ਅੱਗ, ਇਸ ਤੋਂ ਬਾਅਦ ਜੋ ਹੋਇਆ ਉਸ ਨੂੰ ਵੇਖ ਕੇ ਹਰ ਕਿਸੇ ਦੀ ਅੱਖ ਹੋਈ ਨਮ