Punjab News : ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਹੋਇਆ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਰੇਸ਼ਮ ਕੌਰ ਕਾਫ਼ੀ ਸਮੇਂ ਤੋਂ ਸੀ ਬਿਮਾਰ, ਜਲੰਧਰ ਦੇ ਟੈਗੋਰ ਹਸਪਤਾਲ 'ਚ ਲਏ ਆਖ਼ਰੀ ਸਾਹ

ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਹੋਇਆ ਦੇਹਾਂਤ

Punjab News in Punjabi : ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਨੂੰ ਵੱਡਾ ਸਦਮਾ ਲੱਗਾ। ਉਨ੍ਹਾਂ ਦੀ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ।  ਜਾਣਕਾਰੀ ਅਨੁਸਾਰ ਰੇਸ਼ਮ ਕੌਰ ਕਾਫ਼ੀ ਸਮੇਂ ਤੋਂ ਬਿਮਾਰ ਸੀ। ਜਿਨ੍ਹਾਂ ਨੂੰ ਇਲਾਜ ਲਈ ਟੈਗੋਰ ਹਸਪਤਾਲ, ਜਲੰਧਰ ਵਿਖੇ ਦਾਖਲ ਕਰਵਾਇਆ ਗਿਆ। ਬੁੱਧਵਾਰ ਦੁਪਹਿਰ 1 ਵਜੇ ਦੇ ਕਰੀਬ ਇਲਾਜ ਦੌਰਾਨ ਉਸਦੀ ਮੌਤ ਹੋ ਗਈ।  ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਹੰਸ ਦੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਸੰਵੇਦਨਾ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।

(For more news apart from Famous Sufi singer Hansraj Hans' wife Resham Kaur passes away News in Punjabi, stay tuned to Rozana Spokesman)