ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਪਾਲ ਖਹਿਰਾ ਦੀ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ

Sukhpal Khaira

ਚੰਡੀਗੜ੍ਹ: ਲੋਕਸਭਾ ਹਲਕਾ ਬਠਿੰਡਾ ਤੋਂ ਪੀਡੀਏ ਦੇ ਉਮੀਦਵਾਰ ਸੁਖਪਾਲ ਖਹਿਰਾ ਦੀ ਅਪਣੀ ਪੰਜਾਬ ਏਕਤਾ ਪਾਰਟੀ ਨੂੰ ਚੋਣ ਕਮਿਸ਼ਨ ਵਲੋਂ ਚੋਣ ਨਿਸ਼ਾਨ ਦੇ ਦਿਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਖਹਿਰਾ ਦੀ ਪਾਰਟੀ ਨੂੰ 'ਚਾਬੀ' ਚੋਣ ਨਿਸ਼ਾਨ ਦੇ ਦਿਤਾ ਗਿਆ ਹੈ।