Corruption Cases: ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

16 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ

Corruption Cases: MLA Raman Arora sent to 14-day judicial custody by court

Corruption Cases: ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਾਬੂ ਕੀਤੇ ‘ਆਪ’ ਵਿਧਾਇਕ ਰਮਨ ਅਰੋੜਾ ਨੂੰ  ਜੇ.ਐਮ. ਸੁਸ਼ੀਲ ਬੋਧ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 16 ਜੂਨ ਨੂੰ ਹੋਵੇਗੀ।