ਜਬਰ ਜ਼ਨਾਹ ਮਾਮਲਾ : ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਨਾਮਜ਼ਦ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ 

Rape case: Simerjit Bains' brother Karamjit Bains arrested by police

ਲੁਧਿਆਣਾ ਅਦਾਲਤ ਨੇ ਸਿਮਰਜੀਤ ਬੈਂਸ ਅਤੇ 6 ਸਾਥੀਆਂ ਨੂੰ ਐਲਾਨਿਆ ਸੀ ਭਗੌੜਾ 
ਲੁਧਿਆਣਾ : ਜਬਰ ਜ਼ਨਾਹ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਦੇ ਚਲਦੇ ਹੀ ਪੁਲਿਸ ਨੇ ਅੱਜ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਮੁੱਖ ਕਥਿਤ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।