Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਏਜੰਸੀ

ਖ਼ਬਰਾਂ, ਪੰਜਾਬ

ਗੁਰਦੁਆਰਾ ਅੰਬ ਸਾਹਿਬ (ਮੁਹਾਲੀ) ’ਚ ਮੀਟਿੰਗ ਕਰਨ ਜਾ ਰਹੇ ਸਨ

Sukhbir Badal taken into custody by police

Sukhbir Badal taken into custody by police: ਮੁਹਾਲੀ ਵਿਚ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲੈ ਲਿਆ ਹੈ। ਕਈ ਹੋਰ ਸੀਨੀਅਰ ਅਕਾਲੀ ਆਗੂ ਵਿਚ ਉਨ੍ਹਾਂ ਦੇ ਨਾਲ ਹਨ।

ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਦੀ ਬੱਸ ਵਿੱਚ ਬਿਠਾਇਆ ਗਿਆ। ਬੰਟੀ ਰੋਮਾਣਾ ਅਤੇ ਸਿਕੰਦਰ ਸਿੰਘ ਮਲੂਕਾ ਸਣੇ ਕਈ ਅਕਾਲੀ ਆਗੂ ਵੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਹ ਗੁਰਦੁਆਰਾ ਅੰਬ ਸਾਹਿਬ (ਮੁਹਾਲੀ) ’ਚ ਮੀਟਿੰਗ ਕਰਨ ਜਾ ਰਹੇ ਸਨ।