ਨਸ਼ਾ ਕਰਣ ਵਾਲੇ ਵਿਅਕਤੀ ਨਹੀਂ ਬਣ ਸਕਣਗੇ ਸਰਪੰਚ ਅਤੇ ਪੰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਅਗਲੇ ਮਹੀਨੇ ਹੋਣ ਵਾਲੇ ਪੰਚਾਇਤੀ ਚੋਣਾਂ ਵਿਚ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਡੋਪ ਟੈਸਟ ਨੂੰ ਲਾਜ਼ਮੀ ਬਣਾਉਣ ਦੀ ਦਿਸ਼ਾ

vote sign

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਗਲੇ ਮਹੀਨੇ ਹੋਣ ਵਾਲੇ ਪੰਚਾਇਤੀ ਚੋਣਾਂ ਵਿਚ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਡੋਪ ਟੈਸਟ ਨੂੰ ਲਾਜ਼ਮੀ ਬਣਾਉਣ ਦੀ ਦਿਸ਼ਾ ਵਿੱਚ ਕਦਮ   ਚੁੱਕਣ ਦਾ ਫ਼ੈਸਲਾ ਲਿਆ ਹੈ ।  ਦਸਿਆ ਜਾ ਰਿਹਾ ਹੈ ਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਨਸ਼ੇ ਉਤੇ ਕਾਬੂ ਪਾਉਣ ਲਈ ਸਰਕਾਰੀ ਪੱਧਰ ਉੱਤੇ ਪਿਛਲੇ ਇੱਕ ਮਹੀਨੇ  ਦੇ ਦੌਰਾਨ ਕੜੇ ਕਦਮ ਪੁਲਿਸ ਅਤੇ ਪ੍ਰਬੰਧਕੀ ਪੱਧਰ ਉੱਤੇ ਚੁੱਕੇ ਹਨ