ਬਹਾਲੀ ਤੋਂ ਬਾਅਦ IG ਪਰਮਰਾਜ ਸਿੰਘ ਉਮਰਾਨੰਗਲ ਦੀ ਹੋਈ ਪੋਸਟਿੰਗ, Policy & Rules ਵਿਭਾਗ ਦੀ ਮਿਲੀ ਜ਼ਿੰਮੇਵਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਹੁਦਾ ਮਿਲ ਗਿਆ।

IG Paramraj Singh Umranangal
Photo

IG Paramraj Singh Umranangal: ਬਹਾਲ ਹੋਣ ਤੋਂ ਬਾਅਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਹੁਦਾ ਮਿਲ ਗਿਆ ਅਤੇ ਉਨ੍ਹਾਂ ਨੂੰ ਨੀਤੀ ਅਤੇ ਨਿਯਮ ਵਿਭਾਗ ਦੀPhoto ਜ਼ਿੰਮੇਵਾਰੀ ਦਿੱਤੀ ਗਈ ਹੈ। ਉਮਰਾਨੰਗਲ 1995 ਬੈਚ ਦੇ ਆਈਪੀਐਸ ਅਧਿਕਾਰੀ ਹਨ।

Photo