ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼ 2 ਵਿਚ ਲੱਗੀ ਅੱਗ; ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।

Fire broke out in Chandigarh Industrial Area Phase 2

 


ਚੰਡੀਗੜ੍ਹ:  ਇੰਡਸਟਰੀਅਲ ਏਰੀਆ ਫੇਜ਼ 2, ਰਾਮ ਦਰਬਾਰ ਦੇ ਪਲਾਟ ਨੰਬਰ 786 ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਫੈਕਟਰੀ ਵਿਚ ਅੱਗ ਲੱਗੀ ਉਹ ਸੁਭਾਸ਼ ਮਿੱਤਲ ਦੀ ਦੱਸੀ ਜਾਂਦੀ ਹੈ। ਸੁਭਾਸ਼ ਮਿੱਤਲ, ਕਨ੍ਹਈਆ ਮਿੱਤਲ ਦਾ ਭਰਾ ਦਸਿਆ ਜਾਂਦਾ ਹੈ।