ਜੇਲ੍ਹਾਂ ਵਿਚ ਏਡਜ਼ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਿਹੈ ਲਗਾਤਾਰ ਵਾਧਾ!

ਏਜੰਸੀ

ਖ਼ਬਰਾਂ, ਪੰਜਾਬ

ਦੇਸ਼ ਭਰ 'ਚ ਇਸ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਘੱਟਦੀ ਜਾ ਰਹੀ ਹੈ

Aids Patients

ਜੈਤੋਂ: ਏਡਜ਼ ਦੀ ਬਿਮਾਰੀ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਤੇ 1 ਦਸੰਬਰ ਨੂੰ ਅੰਕੜੇ ਜਾਰੀ ਕੀਤੇ ਗਏ ਹਨ। 1 ਦਸੰਬਰ ਹਰ ਸਾਲ ਏਡਜ਼ ਦਿਵਸ ਵਿਸ਼ੇਸ਼ ਤੌਰ 'ਤੇ ਮਨਾਇਆ ਜਾ ਰਿਹਾ ਹੈ। ਪੰਜਾਬ 'ਚ ਏਡਜ਼ ਦੇ ਮਰੀਜ਼ਾਂ ਦੀ ਗਿਣਤੀ 48 ਹਜ਼ਾਰ ਦੇ ਕਰੀਬ ਹੈ। ਇਸ ਦਾ ਮਤਲਬ ਹੁੰਦਾ ਹੈ ਕਿ ਏਡਜ਼ ਨਾਲ ਜੋ ਬੀਮਾਰੀਆਂ ਫੈਲੀਆਂ ਹਨ,

 Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।