Kapurthala News: ਕਪੂਰਥਲਾ 'ਚ ਅਣਪਛਾਤਿਆਂ ਵਲੋਂ ਬੈਂਕ ਦੇ ਰਿਟਾਇਰਡ ਜ਼ਿਲ੍ਹਾ ਰਜਿਸਟਰਾਰ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Kapurthala News: ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

Kapurthala News

Retired district registrar of the bank was killed by unknown persons in Kapurthala: ਕਪੂਰਥਲਾ ਦੇ ਪਿੰਡ ਦਿਆਲਪੁਰ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ’ਚ ਦਾਖਲ ਹੋ ਕੇ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਛਾਣ ਬਲਵੰਤ ਸਿੰਘ (75) ਵਜੋਂ ਹੋਈ ਹੈ, ਜੋ ਕੋਆਪ੍ਰੇਟਿਵ ਬੈਂਕ ਤੋਂ ਬਤੌਰ ਜ਼ਿਲ੍ਹਾ ਰਜਿਸਟਰਾਰ ਰਿਟਾਇਰ ਹੋਏ ਸਨ।

ਇਹ ਵੀ ਪੜ੍ਹੋ: PM Narendra Moi News: ਇਟਲੀ ਦੀ PM ਨੇ ਪੀਐਮ ਮੋਦੀ ਨਾਲ ਸਾਂਝੀ ਕੀਤੀ ਸੈਲਫੀ, ਦੋਵਾਂ ਦੇ ਨਾਮ ਜੋੜ ਕੇ ਲਿਖਿਆ 'ਮੇਲੋਡੀ' 

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪੁੱਜੀ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਪੂਰਥਲਾ ਮੋਰਚਰੀ ’ਚ ਪੋਸਟਮਾਰਟਮ ਲਈ ਭੇਜ ਦਿਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Dhaula Murder News: ਪਿਓ ਨੇ ਆਪਣੇ ਇਕਲੌਤੇ ਪੁੱਤਰ ਦਾ ਗੋਲੀ ਮਾਰ ਕੇ ਕੀਤਾ ਕਤਲ