ਪੰਜਾਬ 'ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀਆਂ ਤਿਆਰੀਆਂ ਕਰ ਰਹੀ ਹੈ ਕੇਂਦਰ ਸਰਕਾਰ- ਨਵਜੇੋਤ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਧੂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ।

Navjot singh sidhu

ਚੰਡੀਗੜ੍ਹ : ਕਾਂਗਰਸੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਇਸ਼ਾਰਾ ਕੀਤਾ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਤਾਜ਼ਾ ਟਵੀਟ ਵਿੱਚ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਸਰਕਾਰ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਹੈ।

Related Stories