ਜਗਜੀਤ ਸਿੰਘ ਡੱਲੇਵਾਲ ਨੇ ਸੰਦੇਸ਼ ਕੀਤਾ ਜਾਰੀ, 4 ਜਨਵਰੀ ਨੂੰ ਖਨੌਰੀ ਬਾਰਡਰ ਉੱਤੇ ਇੱਕਠੇ ਹੋਣ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

4 ਜਨਵਰੀ ਨੂੰ ਤੁਹਾਨੂੰ ਸਾਰਿਆ ਨੂੰ ਖਨੌਰੀ ਬਾਰਡਰ ਉੱਤੇ ਦੇਖਣਾ ਚਾਹੁੰਦਾ - ਜਗਜੀਤ ਸਿੰਘ ਡੱਲੇਵਾਲ

Jagjit Singh Dallewal issued a message, appealed to gather at Khanauri border on January 4

ਖਨੌਰੀ ਬਾਰਡਰ: ਜਗਜੀਤ ਸਿੰਘ ਡੱਲੇਵਾਲ ਨੇ ਸੰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਤੁਹਾਨੂੰ ਸਾਰਿਆ ਨੂੰ ਪਤਾ ਹੈ ਐਮਐਸਪੀ ਦੀ ਲੜਾਈ ਚੱਲ ਰਹੀ ਹੈ ਅਤੇ ਜੋ ਇਸ ਲੜਾਈ ਦਾ ਹਿੱਸਾ ਹਨ ਅਤੇ ਜੋ ਕਿਸਾਨੀ ਲਈ ਸੰਘਰਸ਼ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸਾਰਿਆ ਨੂੰ ਅਪੀਲ ਕਰਦਾ ਹਾਂ ਕਿ 4 ਜਨਵਰੀ ਨੂੰ ਤੁਹਾਨੂੰ ਸਾਰਿਆ ਨੂੰ ਖਨੌਰੀ ਬਾਰਡਰ ਉੱਤੇ ਦੇਖਣਾ ਚਾਹੁੰਦਾ ਹਾਂ ਅਤੇ ਤੁਸੀਂ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ। ਉਨ੍ਹਾਂ ਨੇ ਕਿਹਾ ਹੈ ਕਿ ਮੈ ਤੁਹਾਡਾ ਸਾਰਿਆ ਦਾ ਆਭਾਰੀ ਹਾਂ।