ਪੰਜਾਬ ਕਾਂਗਰਸ ਨੇ ਨਿਯੁਕਤ ਕੀਤੇ ਜ਼ਿਲ੍ਹਾ ਅਤੇ ਵਿਧਾਨ ਸਭਾ ਕੋਆਰਡੀਨੇਟਰ, ਵੇਖੋ ਸੂਚੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੋਟਾਂ ਪੈਣ 'ਚ ਹੁਣ ਕੁਝ ਹੀ ਦਿਨ ਬਾਕੀ

Indian National Congress

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 'ਚ ਵੋਟਾਂ ਪੈਣ 'ਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਨੇ ਇਸ ਲਈ ਜ਼ਿਲ੍ਹਾ ਕੋਆਰਡੀਨੇਟਰ ਅਤੇ ਵਿਧਾਨ ਸਭਾ ਕੋਆਰਡੀਨੇਟਰ ਨਿਯੁਕਤ ਕੀਤਾ ਹਨ। ਸੂਚੀ ਵੇਖੋ