ਖੁਰਾਕ ਸੁਰੱਖਿਆ ਟੀਮਾਂ ਵੱਲੋਂ ਤਿੰਨ ਮਹੀਨਿਆਂ 'ਚ 3000 ਛਾਪੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨੇ ਤਿਉਹਾਰ ਸੀਜ਼ਨ ਬੀਤਣ ਦੇ ਬਾਵਜੂਦ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਜਾਰੀ ਰੱਖੀ ਹੋਈ ਹੈ...

Food Safety team raid-1

Food Safety team raid-2

Food Safety team raid-2

Food Safety team raid-2

Food Safety team raid-2

ਚੰਡੀਗੜ੍ਹ : ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨੇ ਤਿਉਹਾਰ ਸੀਜ਼ਨ ਬੀਤਣ ਦੇ ਬਾਵਜੂਦ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਜਾਰੀ ਰੱਖੀ ਹੋਈ ਹੈ। ਮਿਸ਼ਨ 'ਤੰਦਰੁਸਤ ਪੰਜਾਬ' ਅਧੀਨ ਕਮਿਸ਼ਨਰੇਟ ਫੂਡ ਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਖੁਰਾਕੀ ਵਸਤਾਂ ਦੀ ਜਾਂਚ ਲਈ ਤਿੰਨ ਹਜ਼ਾਰ ਥਾਈਂ ਛਾਪੇ ਮਾਰੇ।
ਖੁਰਾਕੀ ਵਸਤਾਂ 'ਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਵਿਭਾਗ ਨੇ ਸਬੰਧਤ ਅਦਾਲਤਾਂ ਵਿੱਚ 650 ਕੇਸ ਦਰਜ ਕੀਤੇ ਹਨ। ਕੁੱਝ ਕੇਸ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਵੀ ਚੱਲ ਰਹੇ ਹਨ। ਇਨ੍ਹਾਂ ਕੇਸਾਂ 'ਚ ਖੁਰਾਕੀ ਵਸਤਾਂ ਅਸੁਰੱਖਿਅਤ ਪਾਈਆਂ ਗਈਆਂ।