ਪੰਜਾਬ 'ਚ 36 IAS ਅਤੇ 7 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

36 IAS and 7 PCS officers transferred in Punjab

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 36 IAS ਅਤੇ 7 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨੋਟੀਫਿਕੇਸ਼ਨ ਦੇ ਮੁਤਾਬਕ 7 ਏਡੀਸੀ,ਡੀਸੀ ਅਤੇ ਕਈ ਵਿਭਾਗਾਂ ਦੇ ਸੈਕਟਰੀ ਵੀ ਬਦਲੇ ਹਨ।

1P

1.2