Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਕੀਤਾ ਡਿਸਚਾਰਜ

ਏਜੰਸੀ

ਖ਼ਬਰਾਂ, ਪੰਜਾਬ

ਕਿਹਾ, ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਅਗਲੀ ਰਣਨੀਤੀ ਕਰਾਂਗੇ ਤੈਅ

Farmer leader Jagjit Singh Dallewal discharged from private hospital in Patiala

 

Jagjit Singh Dallewal: ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਡਿਸਚਾਰਜ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਕੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਅਗਲੀ ਰਣਨੀਤੀ ਤੈਅ ਕਰਾਂਗੇ।