Punjab News: ਪੰਜਾਬ ਕਾਂਗਰਸ ਵੱਲੋਂ ਸੁਰਿੰਦਰਪਾਲ ਸੀਬੀਆ ਜ਼ਿਲ੍ਹਾ ਸੰਗਰੂਰ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਏਜੰਸੀ

ਖ਼ਬਰਾਂ, ਪੰਜਾਬ

ਇਸ ਸਬੰਧੀ ਦਿਸ਼ਾ ਨਿਰਦੇਸ਼ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਰੀ ਕੀਤੇ ਹਨ

Surinder Pal Singh Sibia

Punjab News: ਚੰਡੀਗੜ੍ਹ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਰਿੰਦਰਪਾਲ ਸਿੰਘ ਸੀਬੀਆ ਨੂੰ ਜ਼ਿਲ੍ਹਾ ਸੰਗਰੂਰ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।