ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਵੱਡੀ ਸਾਜਿਸ਼ ਦਾ ਪਰਦਾਫਾਸ਼!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕਿਸਾਨਾਂ ਦੇ ਬੰਦ ਨੂੰ ਬਦਨਾਮ ਕਰਨ ਦੀ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ ਜੋ ਸ਼ਾਂਤਮਈ ਤਰੀਕੇ ਨਾਲ ਲੋਕਾਂ ਦਾ ...

farmers strike

ਸੰਗਰੂਰ : ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕਿਸਾਨਾਂ ਦੇ ਬੰਦ ਨੂੰ ਬਦਨਾਮ ਕਰਨ ਦੀ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ ਜੋ ਸ਼ਾਂਤਮਈ ਤਰੀਕੇ ਨਾਲ ਲੋਕਾਂ ਦਾ ਸਮਰਥਨ ਲੈਣ ਦੀ ਬਜਾਏ ਜ਼ਬਰੀ ਦੁਕਾਨਾਂ ਆਦਿ ਵਿਚ ਜਾ ਕੇ ਦੁੱਧ ਅਤੇ ਸਬਜ਼ੀਆਂ ਦੀ ਬਰਬਾਦੀ ਕਰ ਰਹੇ ਹਨ।