ਪੰਜਾਬ ਦੀਆਂ 2 ’ਵਰਸਿਟੀਆਂ ਦੇ VCs ਦਾ ਕਾਰਜਕਾਲ 6 ਮਹੀਨੇ ਲਈ ਵਧਾਇਆ
GNDU ਅੰਮ੍ਰਿਤਸਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ VC ਦੇ ਕਾਰਜਕਾਲ ’ਚ ਹੋਇਆ ਇਜ਼ਾਫ਼ਾ
The tenure of VCs of 2 Universities of Punjab has been extended for 6 months
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿਤੀ ਮਨਜ਼ੂਰੀ
ਇਹ ਵੀ ਪੜ੍ਹੋ: ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫ਼ਾਸ਼
ਇਸ ਤੋਂ ਇਲਾਵਾ ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਦੇ ਕਾਰਜਕਾਲ ਵਿਚ ਵੀ ਛੇ ਮਹੀਨੇ ਦਾ ਇਜ਼ਾਫ਼ਾ ਕੀਤਾ ਗਿਆ ਹੈ। ਵਾਈਸ ਚਾਂਸਲਰਾਂ ਦੇ ਕਾਰਜਕਾਲ ਵਿਚ ਵਾਧੇ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮਨਜ਼ੂਰੀ ਦਿਤੀ ਗਈ ਹੈ।