7 ਸਤੰਬਰ ਤੱਕ ਪੰਜਾਬ ਦੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਸਾਰੇ ਸਕੂਲ, ਕਾਲਜ , ਯੂਨੀਵਰਸਿਟੀਆਂ ਤੇ ਪੋਲੀਟੈਕਨੀਕਲ ਕਾਲਜ ਰਹਿਣਗੇ ਬੰਦ
Educational institutions in Punjab will remain closed till September 7
ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਤੇ ਭਾਰੀ ਮੀਂਹ ਨੂੰ ਦੇਖ ਦੇ ਹੋਏ 7 ਸਤੰਬਰ ਤੱਕ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।