ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
ਹਰਮੀਤ ਸਿੰਘ ਸੰਧੂ ਲੜਨਗੇ ਜ਼ਿਮਨੀ ਚੋਣ
Chief Minister Bhagwant Mann announces candidate for Tarn Taran by-election
ਤਰਨਤਾਰਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਹੁਣ ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ ਚੋਣ ਲੜਨਗੇ।