ਗੁਰਦਾਸਪੁਰ : ਟਿਫ਼ਨ ਬੰਬ ਅਤੇ 4 ਹੈਂਡ ਗ੍ਰੇਨੇਡ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦਾਸਪੁਰ ਪੁਲਿਸ ਨੇ ਵੱਡੀ ਸਾਜ਼ਿਸ਼ ਕੀਤੀ ਨਾਕਾਮ

hand grenade

ਗੁਰਦਾਸਪੁਰ : ਪੰਜਾਬ ਵਿਚ ਬੀਤੇ ਕਈ ਦਿਨਾਂ  ਤੋਂ ਵੱਖ ਵੱਖ ਇਲਾਕਿਆਂ 'ਚੋਂ ਟਿਫ਼ਨ ਬੰਬ ਅਤੇ ਗ੍ਰੇਨੇਡ ਬਰਾਮਦ ਹੋਏ ਸਨ ਜਿਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਚੌਕਸੀ ਵਰਤ ਰਹੀ ਸੀ।

ਇਸ ਕੜੀ ਦੇ ਤਹਿਤ ਹੀ ਅੱਜ ਗੁਰਦਾਸਪੁਰ ਪੁਲਿਸ ਨੇ ਵੱਡੀ ਸਾਜ਼ਿਸ਼ ਨਾਕਾਮ ਕੀਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਸਲੀਮਪੁਰ ਅਫ਼ਗਾਨਾ ਤੋਂ ਟਿਫ਼ਨ ਬੰਬ ਅਤੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਇਸ ਸਬੰਧ ਵਿਚ ਪੁਲਿਸ ਵਲੋਂ FIR ਵੀ ਦਰਜ ਕਰ ਲਈ ਗਈ ਹੈ।