Amritsar News: ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਬਰਤਨਾਂ ਦੀ ਕੀਤੀ ਸੇਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News: ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਗਾਈ ਗਈ ਸੀ ਸਜ਼ਾ

Sukhbir Singh Badal performed the service of Jutha pots at Darbar Sahib

 

Amritsar News: ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਸਜ਼ਾ ਪੂਰੀ ਕਰਨ ਲਈ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ ਗਈ।

 

 

.