Punjab News :ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਿਰੋਪਾ ਨਾ ਪਵਾਏ ਜਾਣ ਦੇ ਮਾਮਲੇ ’ਚ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਦਿਤੀ ਤਿੱਖੀ ਪ੍ਰਤੀਕਿਰਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਇਹ ਸਿੱਖ ਕੌਮ ’ਚ ਵੰਡੀਆਂ ਪਾਉਣ ਦੀ ਸਾਜ਼ਿਸ਼ ਹੈ। ਇਨ੍ਹਾਂ ਦਾ ਸਮਾਜਕ ਬਾਇਕਾਟ ਹੋਣਾ ਚਾਹੀਦਾ ਹੈ-ਭਾਜਪਾ ਆਗੂ ਹਰਜੀਤ ਗਰੇਵਾਲ

ਭਾਜਪਾ ਆਗੂ ਹਰਜੀਤ ਗਰੇਵਾਲ

Punjab News in Punjab : ਮਹਿਲ ਸਿੰਘ ਬੱਬਰ ਦੇ ਭੋਗ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਿਰੋਪਾਓ ਨਾ ਪਵਾਏ ਜਾਣ 'ਤੇ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਸਵਾਲ ਚੁੱਕੇ ਹਨ।  ਉਨ੍ਹਾਂ ਕਿਹਾ ਕਿ ‘‘ਇਹ ਸਿੱਖ ਕੌਮ ’ਚ ਵੰਡੀਆਂ ਪਾਉਣ ਦੀ ਸਾਜ਼ਿਸ਼ ਹੈ। ਇਨ੍ਹਾਂ ਦਾ ਸਮਾਜਕ ਬਾਇਕਾਟ ਹੋਣਾ ਚਾਹੀਦਾ ਹੈ।

(For more news apart from  The case not being given the Siropa from Giani Kuldeep Singh Gargajj News in Punjabi, stay tuned to Rozana Spokesman)